Business

ਕੇਜਰੀਵਾਲ ਨੇ ਖੁਸ਼ ਕਰਤੇ ਦਿੱਲੀ ਦੇ ਲੋਕ, ਫੇਰ ਪੰਜਾਬ ਚ ਵੀ ਪੈ ਗਿਆ ਰੋਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਬਾਰ ਫਿਰ ਲੋਕਾਂ ਦਾ ਦਿਲ ਜਿੱ ਤ ਲਿਆ ਹੈ। ਇਸ ਬਾਰ ਇਕੱਲੇ ਦਿੱਲੀ ਦੇ ਲੋਕਾਂ ਦਾ ਦਿਲ ਹੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦਾ ਵੀ ਦਿਲ ਜਿੱ ਤ ਲਿਆ ਹੈ। ਜਿਸ ਦੀਆਂ ਗੱਲਾਂ ਹੁਣ ਸਾਰੇ ਪਾਸੇ ਹੋ ਰਹੀਆਂ ਹਨ। ਦਰਅਸਲ ਮੁੱਖ ਮੰਤਰੀ ਵੱਲੋਂ ਦਿੱਲੀ ‘ਚ ਤੇਲ ਦੀਆਂ ਕੀਮਤਾਂ ਤੇ ਵੇਟ ਘਟਾ ਦਿੱਤਾ ਹੈ। ਜਿਸ ਨਾਲ ਡੀਜ਼ਲ ਦੀਆਂ ਕੀਮਤਾਂ ‘ਚ ਕਾਫੀ ਗਿ ਰਾ ਵ ਟ ਆ ਗਈ। ਜਿਸ ਦੀ ਪ੍ਰਸੰਸਾ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਵਿਧਾਇਕਾ ਵੱਲੋ ਕੀਤੀ ਜਾ ਰਹੀ ਹੈ।

ਪਰ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਮੁੱਖ ਮੰਤਰੀ ਵੱਲੋਂ ਪ ਲਾ ਜ਼ ਮਾਂ ਨੂੰ ਲੈ ਕੇ ਲਏ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਜਰੀਵਾਲ ਸਰਕਾਰ ਦੇ ਅਜਿਹੇ ਫ਼ੈਸਲਿਆਂ ਕਾਰਨ ਹੀ ਪੰਜਾਬ ‘ਚ ਵੀ ਆਮ ਆਦਮੀ ਪਾਰਟੀ ਦੀ ਜ਼ੋ ਰ ਦਾ ਰ ਚਰਚਾ ਹੁੰਦੀ ਹੈ ਕਿ 2022 ‘ਚ ਕਿਤੇ ਪੰਜਾਬ ‘ਚ ਝਾੜੂ ਨਾ ਫਿਰ ਜਾਵੇ। ਖੈ ਰ ਸਮਾਂ ਦੂਰ ਹੈ ਪਰ ਪੰਜਾਬ ਦੇ ਲੋਕ ਵੀ ਅਜਿਹੇ ਫ਼ੈਸਲਿਆਂ ਦੀ ਉਡੀਕ ‘ਚ ਹਨ ਜਿਸ ਨਾਲ ਲੋਕਾਂ ਨੂੰ ਰਾ ਹ ਤ ਮਿਲ ਸਕੇ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top