News

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਖਾਣੇ ਲਈ ਭੇਜਿਆ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਰ ਸਬੰਧ ਠੀਕ ਨਹੀਂ ਚਲ ਰਹੇ ਹਨ। ਜਦੋਂ ਤੋਂ ਸਿੱਧੂ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਉਸ ਤੋਂ ਬਾਅਦ ਸਿੱਧੂ ਨੇ ਕਦੇ ਵੀ ਸਿਆਸੀ ਪ੍ਰੋਗਰਾਮ ਵਿੱਚ ਨਹੀਂ ਲਿਆ।

ਪਰ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਹੈ। ਇਸ ਮੁਲਾਕਾਤ ਵਿੱਚ ਸੂਬਾ ਪੱਧਰੀ ਤੇ ਨੈਸ਼ਨਲ ਲੈਵਲ ਦੀ ਰਾਜਨੀਤੀ ਤੇ ਚਰਚਾ ਕੀਤੀ ਜਾ ਸਕਦੀ ਹੈ।

ਦਸ ਦਈਏ ਕਿ ਲੰਬੇ ਸਮੇਂ ਤੋਂ ਕੈਪਟਨ ਤੇ ਸਿੱਧੂ ਵਿਚਾਲੇ ਸਬੰਧ ਠੀਕ ਨਹੀਂ ਚਲ ਰਹੇ। ਅਜਿਹੇ ਵਿੱਚ ਕੈਪਟਨ ਦਾ ਸਿੱਧੂ ਨੂੰ ਸੱਦਾ ਦੋਵਾਂ ਵਿਚਾਲੇ ਪੈਦਾ ਖਟਾਸ ਨੂੰ ਘੱਟ ਕਰਨ ਵਾਲਾ ਹੋ ਸਕਦਾ ਹੈ।   

Click to comment

Leave a Reply

Your email address will not be published. Required fields are marked *

Most Popular

To Top