ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਪਟਿਆਲਾ ਤੋਂ ਲੜਨ ਦਾ ਕੀਤਾ ਐਲਾਨ
By
Posted on

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪਟਿਆਲਾ ਤੋਂ ਲੜਨਗੇ, ਜੋ ਕਿ ਉਨ੍ਹਾਂ ਦਾ ਗੜ੍ਹ ਮੰਨਿਆ ਜਾਂਦਾ ਹੈ।
