ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਡੀਜ਼ਲ ਸਸਤਾ ਨਹੀ ਹੋਵੇਗਾ। ਹਫ਼ਤਾਵਾਰੀ ਫੇਸਬੁੱਕ ਪ੍ਰੋਗਰਾਮ ਕੈਪਟਨ ਨੂੰ ਸਵਾਲ ਦੌਰਾਨ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਸੀ ਕਿ ਕੀ ਪੰਜਾਬ ਵੀ ਦਿੱਲੀ ਵਾਂਗ ਡੀਜ਼ਲ ‘ਤੇ ਵੈਟ ਘਟਾਏਗਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੈਟ ਪਹਿਲਾਂ ਹੀ ਦਿੱਲੀ ਨਾਲੋਂ ਘੱਟ ਹੈ ਕੈਪਟਨ ਨੇ ਕਿਹਾ ਵਿੱਤੀ ਹਾਲਾਤ ਕਾਰਨ ਵੈਟ ਹੋਰ ਘਟਾਉਣਾ ਸੰਭਵ ਵੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਮਾਲੀਆ ਵਧਾਉਣ ਤੇ ਹੋਰ ਢੰਗ-ਤਰੀਕੇ ਲੱਭਣ ਦੀ ਲੋੜ ਹੈ। ਪੂਰੀ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ.
ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ. ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ. ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ
