News

ਕੈਪਟਨ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਕਿਸਾਨੀ ਅੰਦੋਲਨ ’ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਵਿੱਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

Click to comment

Leave a Reply

Your email address will not be published. Required fields are marked *

Most Popular

To Top