News

ਕੈਬਨਿਟ ਮੰਤਰੀ ਬੈਂਸ ਨੂੰ ਰੂਪਨਗਰ ਫੇਰੀ ਮੌਕੇ ਗਾਰਡ ਆਫ਼ ਆਨਰ ਨਾਲ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਿਲ੍ਹਾ ਰੂਪਨਗਰ ਵਿਖੇ ਆਪਣੀ ਪਹਿਲੀ ਫੇਰੀ ਮੌਕੇ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਆਪਣੇ ਆਪਣੇ ਵਿਭਾਗ ਵੰਡ ਦਿੱਤੇ ਗਏ ਹਨ।

Image

ਇਸੇ ਦੇ ਚੱਲਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਾਨੂੰਨ, ਸੈਰ-ਸਪਾਟਾ, ਖਣਨ ਅਤੇ ਜੇਲ ਵਿਭਾਗ ਦਾ ਮੰਤਰੀ ਨਿਯੁਕਤ ਕੀਤਾ ਗਿਆ।

Click to comment

Leave a Reply

Your email address will not be published.

Most Popular

To Top