ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ, ਇਸ ਤੋਂ ਪਹਿਲਾਂ ਸਿੱਧੂ ਨੇ ਦਿੱਤਾ ਸੀ ਅਸਤੀਫ਼ਾ
By
Posted on

ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਸਤੀਫਾ ਦੇ ਦਿੱਤਾ ਹੈ। ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ, ਸੈਨੀਟੇਸ਼ਨ ਅਤੇ ਮਹਿਲਾ, ਬਾਲ ਵਿਕਾਸ ਮੰਤਰਾਲਾ ਮਿਲਿਆ ਹੋਇਆ ਸੀ।
ਉਨ੍ਹਾਂ ਨੇ ਕਿਹਾ ਕਿ, “ਨਵਜੋਤ ਸਿੰਘ ਸਿੱਧੂ ਸਿਧਾਂਤਾਂ ਵਿਅਕਤੀ ਹਨ। ਉਨ੍ਹਾਂ ਨੂੰ ਕੋਈ ਲਾਲਚ ਨਹੀਂ ਹੈ। ਉਹ ਪੰਜਾਬ ਅਤੇ ਪੰਜਾਬੀਅਤ ਲਈ ਲੜ ਰਹੇ ਹਨ।”
