News

ਕੋਰੋਨਾ ਦੇ ਮੱਦੇਨਜ਼ਰ ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤੀਆਂ ਦੀ ਐਂਟਰੀ ’ਤੇ ਲਾਈ ਪਾਬੰਦੀ

ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਪਿਛਲੇ ਸਾਲ ਵਾਂਗ ਸਥਿਤੀ ਬਣਦੀ ਜਾ ਰਹੀ ਹੈ। ਉੱਥੇ ਹੀ ਸੰਯੁਕਤ ਰਾਜ ਅਮਰੀਕਾ ਨੇ 4 ਮਈ ਤੋਂ ਭਾਰਤੀ ਯਾਤਰੀਆਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾ ਦਿੱਤੀ ਹੈ।

Your Guide to Moving to Australia | Moving.com

ਰਾਸ਼ਟਰਪਤੀ ਜੋਅ ਬਾਇਡੇਨ ਦੇ ਬੁਲਾਰੇ ਜੇਨ ਸਾਸਕੀ ਨੇ ਕਿਹਾ ਕਿ ਇਹ ਪਾਬੰਦੀਆਂ ਇਸ ਲਈ ਲਾਈਆਂ ਜਾ ਰਹੀਆਂ ਹਨ ਕਿਉਂ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ ਜ਼ਿਆਦਾ ਆ ਰਹੇ ਹਨ। ਇਸ ਤੋਂ ਇਲਾਵਾ ਆਸਟਰੇਲੀਆ ਨੇ ਵੀ ਸਖ਼ਤ ਕਦਮ ਚੁੱਕੇ ਹਨ।

ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਪਾਬੰਦੀ ਲਾਈ ਹੈ। ਆਸਟਰੇਲੀਆ ਨੇ ਨਿਯਮਾਂ ਨੂੰ ਤੋੜਨ ਲਈ ਜ਼ੁਰਮਾਨਾ ਅਤੇ ਜੇਲ੍ਹ ਭੁਗਤਾਨ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਪਾਬੰਦੀ ਲਾਈ ਸੀ।  

Click to comment

Leave a Reply

Your email address will not be published. Required fields are marked *

Most Popular

To Top