News

ਕੋਰੋਨਾ ਵਾਇਰਸ ਕਾਰਨ JEE Main ਦੀ ਪ੍ਰੀਖਿਆ ਹੋਈ ਮੁਲਤਵੀ

ਕੋਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਨੇ ਇੰਜੀਨੀਅਰਿੰਗ ਦੀ ਪ੍ਰਵੇਸ਼ ਪ੍ਰੀਖਿਆ ਜੇਈਈ ਮੇਨ 2021 ਅਪ੍ਰੈਲ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆ ਦੇ ਦੋ ਸੈਸ਼ਨ ਫਰਵਰੀ ਅਤੇ ਮਾਰਚ ਵਿੱਚ ਆਯੋਜਿਤ ਕੀਤੇ ਜਾ ਚੁੱਕੇ ਹਨ।

PunjabKesari

ਹੁਣ 27 ਤੋਂ 30 ਅਪ੍ਰੈਲ ਤਕ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਪ੍ਰੀਖਿਆ ਦੀ ਨਵੀਂ ਤਰੀਕ ਅਜੇ ਜਾਰੀ ਨਹੀਂ ਕੀਤੀ ਗਈ ਪਰ ਜਲਦ ਹੀ ਤਰੀਕ ਵੀ ਐਲਾਨੀ ਜਾਵੇਗੀ। ਇਸ ਬਾਬਤ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।  

Click to comment

Leave a Reply

Your email address will not be published.

Most Popular

To Top