ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਵੱਡਾ ਫ਼ੈਸਲਾ

ਪੰਜਾਬੀ ਲੋਕ · 07 January 2022
ਮੂਲ ਤਸਵੀਰ ਉਪਲਬਧ ਨਹੀਂ

ਵਿਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ 7 ਦਿਨਾਂ ਲਈ ਹੋਮ ਕੁਆਰੰਟੀਨ ਹੋਣਾ ਪਵੇਗਾ। ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ 13 ਮੁਸਾਫਰਾਂ ‘ਚ 3 ਤਰਨ ਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਤੇ ਇੱਕ ਲੁਧਿਆਣਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ
ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਨ੍ਹਾਂ ਦੇ ਪੁਰਾਣੇ ਪਤੇ ਅੰਮ੍ਰਿਤਸਰ ਦੇ ਸਨ। ਜਦਕਿ ਇਸ ਵੇਲੇ 9 ਮੁਸਾਫਰ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ