ਖਟਕੜਾਂ ‘ਚ CM ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਜਲਦ ਹੀ ਹੋਵੇਗਾ ਵਟਸਐਪ ਨੰਬਰ ਜਾਰੀ
By
Posted on

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਹੁਸੈਨੀਵਾਲਾ ‘ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇ ਕੇ ਸਲਾਮ ਕੀਤਾ। ਸੀਐੱਮ ਮਾਨ ਵੱਲੇਮ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਜਲਦ ਹੀ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ।

ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕੀਤਾ।
