ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦਾ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸਵਾਗਤ

ਪੰਜਾਬੀ ਲੋਕ · 19 November 2021
ਮੂਲ ਤਸਵੀਰ ਉਪਲਬਧ ਨਹੀਂ

ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਨੇ ਵੀ ਇਸ ਦਾ ਸਵਾਗਤ ਕੀਤਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਹਨਾਂ ਕਿਹਾ ਕਿ, ਅਸੀਂ ਸਾਰੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ, ਉਚਿਤ ਸੰਸਦੀ ਪ੍ਰਕਿਰਿਆਵਾਂ ਦੁਆਰਾ ਘੋਸ਼ਣਾ ਦੇ ਲਾਗੂ ਹੋਣ ਦੀ ਉਡੀਕ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਦੇ ਕਿਸਾਨਾਂ ਦੇ ਇੱਕ ਸਾਲ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ