News

ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ

ਕਿਸਾਨ ਆਗੂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਹਨ। ਆਪਣੇ ਪ੍ਰੋਗਰਾਮ ਤਹਿਤ ਕਿਸਾਨ ਆਗੂ ਕੱਲ੍ਹ 11 ਦਸੰਬਰ ਨੂੰ ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਵਾਪਸੀ ਲਈ ਰਵਾਨਾ ਹੋਣਗੇ।

ਇਸ ਦੇ ਨਾਲ ਹੀ 13 ਦਸੰਬਰ ਨੂੰ ਕਿਸਾਨ ਆਗੂ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਣ ਜਾਣਗੇ। 15 ਦਸੰਬਰ ਨੂੰ ਪੰਜਾਬ ਦੇ ਸਾਰੇ ਧਰਨ ਖਤਮ ਕੀਤੇ ਜਾਣਗੇ।

Click to comment

Leave a Reply

Your email address will not be published.

Most Popular

To Top