News

ਗੈਸ ਸਿਲੰਡਰ ਇੰਨੇ ਰੁਪਏ ਹੋਇਆ ਸਸਤਾ, ਜਾਣੋ ਨਵੀਆਂ ਕੀਮਤਾਂ

ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਇਸ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 45.50 ਰੁਪਏ ਦੀ ਕਟੌਤੀ ਕੀਤੀ ਹੈ। ਇਹ ਕਮੀ ਸਿਰਫ 19 ਕਿਲੋ ਦੇ ਵਪਾਰਕ ਸਿਲੰਡਰ ਵਿੱਚ ਕੀਤੀ ਗਈ ਹੈ। ਪਰ 14.2 ਕਿਲੋਗ੍ਰਾਮ ਦੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

Domestic cooking gas prices raised, a cylinder in Delhi to cost ₹50 more

19 ਕਿਲੋ ਦੇ ਵਪਾਰਕ ਸਿਲੰਡਰ ਦੀਆਂ ਨਵੀਆਂ ਕੀਮਤਾਂ 1 ਮਈ ਤੋਂ ਲਾਗੂ ਹੋ ਗਈਆਂ ਹਨ। ਅੱਜ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 809 ਰੁਪਏ ਹੈ। ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 809 ਰੁਪਏ ਹੈ ਜਦਕਿ ਇਸ ਸਾਲ ਜਨਵਰੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ ਜੋ ਕਿ ਫਰਵਰੀ ਵਿੱਚ ਵਧਾ ਕੇ 719 ਰੁਪਏ ਪ੍ਰਤੀ ਸਿਲੰਡਰ ਕਰ ਦਿੱਤੀ ਗਈ ਸੀ।

15 ਫਰਵਰੀ ਨੂੰ ਇਸ ਦੀ ਕੀਮਤ 769 ਰੁਪਏ ਹੋ ਗਈ ਸੀ। 25 ਫਰਵਰੀ ਨੂੰ ਸਿਲੰਡਰ ਦੀ ਕੀਮਤ ਘਟਾ ਕੇ 794 ਰੁਪਏ ਹੋ ਗਈ ਸੀ ਇਸ ਦੇ ਨਾਲ ਹੀ ਮਾਰਚ ਮਹੀਨੇ ਵਿੱਚ ਸਿਲੰਡਰ ਦੀ ਕੀਮਤ 819 ਰੁਪਏ ਦਰਜ ਕੀਤੀ ਗਈ ਸੀ। ਦਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਉਸ ਸਮੇਂ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 694 ਰੁਪਏ ਸੀ।

Click to comment

Leave a Reply

Your email address will not be published. Required fields are marked *

Most Popular

To Top