News

ਗੰਨੇ ਦਾ ਰਸ ਪੀਣ ਦੇ ਫ਼ਾਇਦੇ ਜਾਣ ਕੇ ਹੋ ਜਾਓਗੇ ਹੈਰਾਨ, ਪੌਸ਼ਟਿਕ ਤੱਤਾਂ ਨਾਲ ਹੈ ਭਰਪੂਰ

ਗਰਮੀਆਂ ਅਤੇ ਸਰਦੀਆਂ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲਾ ਗੰਨੇ ਦਾ ਰਸ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਇਹ ਸਿਹਤ ਲਈ ਕਿਵੇਂ ਹੁੰਦਾ ਹੈ ਲਾਭਦਾਇਕ, ਆਓ ਜਾਣਦੇ ਹਾਂ

Is Sugarcane Juice Good or Bad for Diabetes?

ਗੰਨੇ ਦਾ ਰਸ ਕੈਲਸ਼ੀਅਮ, ਕਰੋਮੀਅਮ ਕੋਬਾਲਟ, ਕਾਪਰ, ਮੈਗਨੀਸ਼ੀਅਮ, ਮੈਗਜ਼ੀਨ, ਫਾਸਫੋਰਸ ਪੋਟਾਸ਼ੀਅਮ ਤੇ ਜ਼ਿੰਕ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਏ, ਬੀ-1, ਬੀ-2, ਬੀ-3, ਬੀ-5 ਅਤੇ ਬੀ-6 ਦੇ ਨਾਲ ਹੀ ਇਹ ਐਂਟੀਆਕਸੀਡੈਂਟ, ਪ੍ਰੋਟੀਨ ਤੇ ਭੋਜਨ ਨੂੰ ਆਸਾਨੀ ਨਾਲ ਪਚਾਉਣ ਵਾਲੇ ਫਾਈਬਰ ਨਾਲ ਭਰਪੂਰ ਹੁੰਦਾ ਹੈ।

Compound Exercises: Benefits, 6 Examples, Safety Tips

ਗੰਨੇ ਦੇ ਰਸ ਵਿੱਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਜ਼ੀਨ ਇੱਕ ਐਲਕਾਈਨ ਦੇ ਰੂਪ ਵਿੱਚ ਕੰਮ ਕਰਦਾ ਹੈ, ਜਿਸ ਨਾਲ ਕੈਂਸਰ ਦੀ ਬਿਮਾਰੀ ਹੋਣ ਦਾ ਖ਼ਤਰਾ ਕਾਫ਼ੀ ਹੱਦ ਤੱਕ ਘੱਟ ਜਾਂਦਾ ਹੈ। ਖੋਜ ਵਿੱਚ ਵੀ ਇਸ ਗੱਲ ਨੂੰ ਮੰਨਿਆ ਗਿਆ ਹੈ ਕਿ ਗੰਨੇ ਦਾ ਰਸ ਪੀਣ ਨਾਲ ਸਰੀਰ ਵਿੱਚ ਕੈਂਸਰ ਦੇ ਵਾਇਰਸ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ ਅਤੇ ਔਰਤਾਂ ਵਿੱਚ ਸਭ ਤੋਂ ਵਧੇਰੇ ਹੋਣ ਵਾਲੇ ਬ੍ਰੈਸਟ ਅਤੇ ਮਰਦਾਂ ਦੇ ਪ੍ਰੋਸਟੇਟ ਕੈਂਸਰ ਦੀ ਸੰਭਾਵਨਾ ਘੱਟ ਜਾਂਦੀ ਹੈ।

ਗੰਨੇ ਦਾ ਰਸ ਪੀਣ ਨਾਲ ਤੁਰੰਤ ਊਰਜਾ ਮਿਲਦੀ ਹੈ। ਗੰਨੇ ਦਾ ਰਸ ਗੁਲੂਕੋਸ ਦਾ ਬਹੁਤ ਵਧੀਆ ਸਰੋਤ ਹੁੰਦਾ ਹੈ, ਜਿਸ ਨਾਲ ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ ਹੀ ਐਨਰਜੀ ਬੂਸਟਰ ਦਾ ਵੀ ਕੰਮ ਕਰਦਾ ਹੈ। ਇਸ ਲਈ ਡੱਬਾਬੰਦ ਜੂਸ ਪੀਣ ਤੋਂ ਬਿਹਤਰ ਹੈ ਕਿ ਰੋਜ਼ਾਨਾ ਇੱਕ ਗਲਾਸ ਗੰਨੇ ਦਾ ਤਾਜ਼ਾ ਜੂਸ ਪੀਤਾ ਜਾਵੇ।

ਗੰਨੇ ਦਾ ਰਸ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ, ਜੋ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਨਾਲ ਲੜ ਕੇ ਸਰੀਰ ਦੀ ਪ੍ਰਤਿਰੋਧ ਪ੍ਰਣਾਲੀ ਨੂੰ ਸਹੀ ਰੱਖਦਾ ਹੈ। ਲਿਵਰ ਨੂੰ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਬਿਲਰੂਬਿਨ ਦੇ ਲੈਵਲ ਨੂੰ ਕੰਟਰੋਲ ਕਰਦਾ ਹੈ। ਪੀਲੀਏ ਦੇ ਮਰੀਜ਼ ਨੂੰ ਡਾਕਟਰ ਗੰਨੇ ਦਾ ਰਸ ਪੀਣ ਦੀ ਸਲਾਹ ਦਿੰਦੇ ਹਨ।

ਗੰਨੇ ਦਾ ਰਸ ਡਾਇਬਟੀਜ਼ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂ ਕਿ ਇਸ ਦੀ ਮਿਠਾਸ ਦਾ ਕਾਰਨ ਨੈਚੂਰਲ ਸ਼ੂਗਰ ਹੈ, ਜੋ ਗਲਾਈਸੈਮਿਕ ਇੰਡੈਕਸ ਦੇ ਨਾਲ ਹੀ ਬਲੱਡ ਵਿੱਚ ਗੁਲੂਕੋਸ ਦੀ ਮਾਤਰਾ ਨੂੰ ਵੀ ਕੰਟਰੋਲ ਕਰਦਾ ਹੈ। ਟਾਈਪ-2 ਡਾਇਬਟੀਜ਼ ਦੇ ਮਰੀਜ਼ਾਂ ਨੂੰ ਗੰਨੇ ਦੇ ਰਸ ਦਾ ਸੇਵਨ ਕਰਨਾ ਚਾਹੀਦਾ।

ਗੰਨੇ ਦਾ ਰਸ ਸਰੀਰ ਵਿੱਚ ਪ੍ਰਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ ਜੋ ਕਿ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ।

ਗਰਮੀਆਂ ਵਿੱਚ ਔਰਤਾਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ।

ਖਾਣ ਪੀਣ ਦਾ ਸਭ ਤੋਂ ਵੱਧ ਅਸਰ ਗੁਰਦਿਆਂ ਤੇ ਪੈਂਦਾ ਹੈ, ਜਿਸ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਹੁੰਦੀਆਂ ਹਨ।

ਸਿਹਤਮੰਦ ਸਕਿਨ ਲਈ ਅਲਫਾ ਹਾਈਡ੍ਰੋਕਸੀ ਐਸਿਡ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਹ ਕਿੱਲ-ਮੁਹਾਸਿਆਂ ਨੂੰ ਦੂਰ ਕਰਨ ਦੇ ਨਾਲ ਹੀ ਸਕਿਨ ਨੂੰ ਹਾਈਡ੍ਰੇਕ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਸਮੇਂ ਤੋਂ ਪਹਿਲਾਂ ਦਿਸਣ ਵਾਲਾ ਬੁਢਾਪਾ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਰਸ ਨੂੰ ਚਿਹਰੇ ਤੇ ਲਾਉਣ ਨਾਲ ਚਮੜੀ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

  • ਸਾਹਾਂ ਦੀ ਦੁਰਗੰਧ ਜਾਂ ਮਸੂੜ੍ਹਿਆਂ ਦਾ ਦਰਦ ਜਾਂ ਫਿਰ ਦੰਦਾਂ ਸੰਬੰਧੀ ਹਰ ਤਰ੍ਹਾਂ ਦੀ ਸਮੱਸਿਆ ਨੂੰ ਠੀਕ ਕਰਨ ਲਈ ਗੰਨੇ ਦਾ ਰਸ ਬਹੁਤ ਹੀ ਕਾਰਗਰ ਹੈ। ਦੰਦਾਂ ਦੀ ਤੰਦਰੁਸਤੀ ਦੇ ਨਾਲ ਹੀ ਉਸ ਦੀ ਚਮਕ ਕਾਇਮ ਰੱਖਣ ਲਈ ਵੀ ਗੰਨੇ ਦਾ ਰਸ ਪੀਣਾ ਬਹੁਤ ਹੀ ਫ਼ਾਇਦੇਮੰਦ ਸਿੱਧ ਹੋ ਸਕਦਾ ਹੈ।

ਗੰਨੇ ਦੇ ਜੂਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਪਾਚਨ ਸ਼ਕਤੀ ਨੂੰ ਸਹੀ ਰੱਖਣ ਵਿੱਚ ਸਹਾਇਕ ਹੈ। ਪੇਟ ਨੂੰ ਕਈ ਤਰ੍ਹਾਂ ਦੀਆਂ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ ਹੀ ਉਸ ਨੂੰ ਕੈਂਸਰ, ਗੈਸ, ਬਦਹਜ਼ਮੀ, ਪੇਟ ਦੀ ਜਲਨ ਅਤੇ ਮਰੋੜ ਆਦਿ ਤੋਂ ਵੀ ਦੂਰ ਰੱਖਦਾ ਹੈ।

ਕੈਲਸ਼ੀਅਮ ਦੀ ਕਮੀ ਨਾਲ ਸਿਰਫ਼ ਹੱਡੀਆਂ ਹੀ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖੂਬਸੂਰਤੀ ਖਰਾਬ ਹੋਣ ਲਗਦੀ ਹੈ। ਗੰਨੇ ਦਾ ਰਸ ਪੀਣ ਨਾਲ ਫਰਕ ਪੈਂਦਾ ਹੈ।

Click to comment

Leave a Reply

Your email address will not be published.

Most Popular

To Top