ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਤਸਵੀਰ ਆਈ ਸਾਹਮਣੇ
By
Posted on

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ ਪਹੁੰਚੇ ਹਨ।

ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ।
