ਚੰਡੀਗੜ੍ਹ ‘ਚ CM ਹਾਊਸ ਘੇਰਨ ਆਏ ਭਾਜਪਾ ਲੀਡਰਾਂ ਤੇ ਵਰਕਰਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

 ਚੰਡੀਗੜ੍ਹ ‘ਚ CM ਹਾਊਸ ਘੇਰਨ ਆਏ ਭਾਜਪਾ ਲੀਡਰਾਂ ਤੇ ਵਰਕਰਾਂ ‘ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਪੰਜਾਬ ਭਾਜਪਾ ਵੱਲੋਂ ‘ਆਪਰੇਸ਼ਨ ਲੋਟਸ’ ਦੇ ਮੁੱਦੇ ’ਤੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਖਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਅੱਜ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਗਿਆ।

PunjabKesari

ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ ਵਿੱਚ ਹੀ ਰੋਕ ਲਿਆ। ਭਾਜਪਾ ਕਾਰਕੁੰਨਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀਆਂ ਦੀਆਂ ਬੁਛਾੜਾਂ ਮਾਰੀਆਂ ਗਈਆਂ। ਭਾਜਪਾ ਵਰਕਰਾਂ ਨੇ ਕਿਹਾ ਕਿ, ‘ਆਪਰੇਸ਼ਨ ਲੋਟਸ’ ਖ਼ਿਲਾਫ਼ ਵਿਸ਼ੇਸ਼ ਇਜਲਾਸ ਸੱਦ ਕੇ ਪੰਜਾਬ ਸਰਕਾਰ ਸਿਰਫ਼ ਨੌਟੰਕੀ ਕਰ ਰਹੀ ਹੈ।

 

Leave a Reply

Your email address will not be published.