News

ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ 31 ਮਈ ਤਕ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਤਹਿਤ ਬੰਦ ਰਹਿਣਗੇ।

9 Government Schools of Chandigarh are now Smart Schools

ਇੰਨਾ ਹੀ ਨਹੀਂ ਜਨਤਕ ਲਾਇਬ੍ਰੇਰੀਆਂ ਤੇ ਕੋਚਿੰਗ ਸੈਂਟਰ ਵੀ ਬੰਦ ਰਹਿਣਗੇ। ਹਾਲਾਂਕਿ ਇਸ ਦੌਰਾਨ ਆਨਲਾਈਨ ਕਲਾਸਾਂ ਲਾਈਆਂ ਜਾ ਸਕਦੀਆਂ ਹਨ।

Click to comment

Leave a Reply

Your email address will not be published.

Most Popular

To Top