ਛੱਤੀਸਗੜ੍ਹ ਵਿੱਚ ਦੁਰਗਾ ਮੂਰਤੀ ਵਿਸਰਜਨ ਦੌਰਾਨ ਜਸ਼ਪੁਰ ਜ਼ਿਲ੍ਹੇ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ਵਿੱਚ ਜਿੱਥੇ 4 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ ਅਤੇ ਲਗਭਗ 21 ਲੋਕ ਜ਼ਖ਼ਮੀ ਹੋ ਗਏ ਹਨ।
ਛੱਤੀਸਗੜ੍ਹ ’ਚ ਦੁਰਗਾ ਮੂਰਤੀ ਵਿਸਰਜਨ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਲੋਕਾਂ ਨੂੰ ਕੁਚਲਿਆ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
