Business

ਜਥੇਦਾਰ ਨੇ ਆਹ ਕੀ ਕਹਿ ਦਿੱਤਾ ਬਾਦਲ ਪਿਓ ਪੁੱਤ ਨੂੰ! ਕਹਿੰਦਾ ਮਹਾਰਾਜਾ ਰਣਜੀਤ ਸਿੰਘ ਦੀ ਘਟ ਨਾ ਵੀ ਸੁਣਾ ਦਿਓ ਬਾਦਲ ਨੂੰ

ਮ ਰ ਹੂ ਮ ਅਕਾਲੀ ਆਗੂ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਬੀਤੇ ਦਿਨ ਅਕਾਲੀ ਦਲ ਬਾਦਲ ਨੂੰ ਅ ਲ ਵਿ ਦਾ ਕਹਿ ਕੇ ਸੁਖਦੇਵ ਸਿੰਘ ਢੀਂਡਸਾ ਨਾਲ ਤੁਰ ਪਏ ਹਨ। ਇਸ ਬਾਰੇ ਮੋਹਾਲੀ ਦੇ ਫ਼ੇਜ਼ ਗਿਆਰਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ ਪੰਥਕ ਮਨਜੀਤ ਸਿੰਘ ਜੀ ਕੇ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਗੁਰਸੇਵਕ ਸਿੰਘ ਹਰਪਾਲਪੁਰ ਆਦਿ ਆਗੂ ਹਾਜ਼ਰ ਸਨ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਕਾਫਲਾ ਦਿਨੋਂ ਦਿਨ ਵਧਦਾ ਹੀ ਰਹੇਗਾ ਅਤੇ ਜ਼ਲਦੀ ਹੀ ਉਹ ਪਾਰਟੀ ਦੀਆਂ ਕਮੇਟੀਆਂ ਬਣਾ ਲੈਣਗੇ ਤਾਂ ਕਿ ਪਾਰਟੀ ਦਾ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top