ਜੇਲ੍ਹ ਵਿਚ ਬੰਦ ਨਵਜੋਤ ਸਿੱਧੂ ਨੇ ਨਰਾਤਿਆਂ ਦੌਰਾਨ ਧਾਰਿਆ ਮੌਨ, ਪਤਨੀ ਨੇ ਦਿੱਤੀ ਜਾਣਕਾਰੀ

 ਜੇਲ੍ਹ ਵਿਚ ਬੰਦ ਨਵਜੋਤ ਸਿੱਧੂ ਨੇ ਨਰਾਤਿਆਂ ਦੌਰਾਨ ਧਾਰਿਆ ਮੌਨ, ਪਤਨੀ ਨੇ ਦਿੱਤੀ ਜਾਣਕਾਰੀ

ਨਵਜੋਤ ਸਿੰਘ ਸਿੱਧੂ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਉਹਨਾਂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਨਵਜੋਤ ਸਿੱਧੂ ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫ਼ੈਸਲਾ ਕੀਤਾ ਹੈ, ਇਹ ਜਾਣਕਾਰੀ ਉਹਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ।

ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਮੇਰੇ ਪਤੀ ਨਰਾਤਿਆਂ ਦੌਰਾਨ ਮੌਨ ਰੱਖਣਗੇ ਅਤੇ 5 ਅਕਤੂਬਰ ਤੋਂ ਬਾਅਦ ਮਹਿਮਾਨਾਂ ਨੂੰ ਮਿਲਣਗੇ।

Leave a Reply

Your email address will not be published.