News

ਝਾਰਖੰਡ ਦੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਲਿਖੀ ਚਿੱਠੀ, ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਪਹੁੰਚਿਆ ਜਾਵੇ ਭਾਰਤ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਰਾਜ ਦੇ ਲੋਕਾਂ ਦੀ ਸੂਚੀ ਬਾਰੇ ਜਾਣਕਾਰੀ ਦਿੱਤੀ। ਇਸ ਸੂਚੀ ਵਿੱਚ ਉਹਨਾਂ ਲੋਕਾਂ ਦਾ ਵੇਰਵਾ ਹੈ ਜੋ ਯੂਕਰੇਨ ਵਿੱਚ ਫਸੇ ਹੋਏ ਹਨ। ਉਹਨਾਂ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਭਾਰਤ ਸਰਕਾਰ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕਦਮ ਚੁੱਕਣ ਲਈ ਨਿਰਦੇਸ਼ ਦੇਣ।

Image
Image

ਯੂਕਰੇਨ ਵਿੱਚ ਜਿੱਥੇ ਹਰ ਪਾਸੇ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਵੀ ਫਸੇ ਹੋਏ ਹਨ। ਹੁਣ ਤਿਰੰਗੇ ਦੇ ਪਰਛਾਵੇਂ ਵਿੱਚ ਉਹ ਸੁਰੱਖਿਅਤ ਆਪਣੇ ਵਤਨ ਪਰਤ ਰਹੇ ਹਨ। ਦੂਜੇ ਦੇਸ਼ਾਂ ਦੀਆਂ ਸਰਹੱਦਾਂ ’ਤੇ ਪੁੱਜਣ ਵਾਲੇ ਵਿਦਿਆਰਥੀਆਂ ਦੀਆਂ ਬੱਸਾਂ ਤੇ ਹੋਰ ਵਾਹਨਾਂ ’ਤੇ ਤਿਰੰਗੇ ਝੰਡੇ ਲਾਏ ਗਏ ਹਨ ਤਾਂ ਕਿ ਰੂਸ ਦੇ ਹਮਲਿਆਂ ਤੋਂ ਭਾਰਤੀ ਵਿਦਿਆਰਥੀ ਸੁਰੱਖਿਅਤ ਪਹੁੰਚ ਸਕਣ।

Click to comment

Leave a Reply

Your email address will not be published.

Most Popular

To Top