ਟਰਾਂਸਪੋਰਟ ਘੋਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਦਾ ਕਰੀਬੀ ਵਿਜੀਲੈਂਸ ਦਫ਼ਤਰ ਵਿੱਚ ਅੱਜ ਕਰ ਸਕਦਾ ਹੈ ਸਰੰਡਰ

 ਟਰਾਂਸਪੋਰਟ ਘੋਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਦਾ ਕਰੀਬੀ ਵਿਜੀਲੈਂਸ ਦਫ਼ਤਰ ਵਿੱਚ ਅੱਜ ਕਰ ਸਕਦਾ ਹੈ ਸਰੰਡਰ

(ਲਖਵਿੰਦਰ ਸਿੰਘ): ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਦੱਸੇ ਜਾ ਰਹੇ ਇੰਦਰਜੀਤ ਇੰਦੀ ਅੱਜ ਵਿਜੀਲੈਂਸ ਦਫ਼ਤਰ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਦੱਸ ਦਈਏ ਕਿ 4 ਜਨਵਰੀ ਨੂੰ ਅਦਾਲਤ ਨੇ ਇੰਦਰਜੀਤ ਨੂੰ ਭਗੌੜਾ ਕਰਾਰ ਦੇਣ ਲਈ ਤਰੀਕ ਤੈਅ ਕੀਤੀ ਸੀ।

Former Punjab minister Bharat Bhushan Ashu sent to police custody till Aug  27

ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਜ ਇੰਦਰਜੀਤ ਖੁਦ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ। ਇਸ ਤੋਂ ਪਹਿਲਾਂ ਮੰਤਰੀ ਆਸ਼ੂ ਦਾ ਕਰੀਬੀ ਪੰਕਜ ਮੀਨੂੰ ਮਲਹੋਤਰਾ ਵੀ ਕਾਫੀ ਸਮੇਂ ਤੋਂ ਫਰਾਰ ਸੀ, ਉਸ ਨੇ ਵੀ ਭਗੌੜਾ ਐਲਾਨੇ ਜਾਣ ਤੋਂ ਬਚਣ ਲਈ ਖੁਦ ਸਰੰਡਰ ਕਰ ਦਿੱਤਾ ਸੀ।

Leave a Reply

Your email address will not be published. Required fields are marked *