News

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਦੀ ਕਿਸਮਤ ਦਾ ਅੱਜ ਹੋਵੇਗਾ ਫ਼ੈਸਲਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ ਵਿੱਚ ਮਜੀਠੀਆ ਦੀ ਅਗਾਊਂ ਜ਼ਮਾਨਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। 5 ਜਨਵਰੀ ਨੂੰ ਹੋਈ ਸੁਣਵਾਈ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ ਜਿਸ ਵਿੱਚ ਉਹਨਾਂ ਤੋਂ ਮਜੀਠੀਆ ਦੀ ਪਟੀਸ਼ਨ ਤੇ 8 ਜਨਵਰੀ ਤੱਕ ਜਵਾਬ ਮੰਗਿਆ ਸੀ।

Punjab CM Charanjit Singh Channi On Pm Modi Security Breach | Punjab में PM  Modi की सुरक्षा में चूक के मामले पर CM चरणजीत सिंह चन्नी ने क्या कुछ कहा?  जानिए सब

ਇਸ ਤੋਂ ਬਾਅਦ ਸਰਕਾਰ ਨੇ HC ਵਿੱਚ ਜਵਾਬ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣ ਲਈ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹਾਲੇ ਤਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।

ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਮਜੀਠੀਆ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਸਟਡੀ ‘ਚ ਇੰਟੇਰੋਗੇਸ਼ਨ ਜ਼ਰੂਰੀ ਹੈ। 

Click to comment

Leave a Reply

Your email address will not be published.

Most Popular

To Top