Business

ਢੀਂਡਸਾ ਦੀ ਸ਼ਹਿ ‘ਤੇ ਜੀ.ਕੇ ਦੀ ਦਹਾੜ ਅੰਮ੍ਰਿਤਸਰ ਪੁੱਜ ਕੇ ਕੀਤੇ ਵੱਡੇ ਖੁਲਾਸੇ ‘ਦਿੱਲੀ ਚੋਂ ਬਾਦਲਾਂ ਨੂੰ ਭਜਾਵਾਂਗੇ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ.ਕੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਪਰਿਵਾਰ ਤੇ ਖੂਬ ਨਿਸ਼ਾਨੇ ਸਾਧੇ। ਡੇ ਰਾ ਮੁ ਖੀ ਨੂੰ ਪੌਸ਼ਾਕ ਦੇਣ ਦੇ ਮਾਮਲੇ ਤੇ ਮਨਜੀਤ ਸਿੰਘ ਜੀ ਕੇ ਨੇ ਸੁਖਬੀਰ ਸਿੰਘ ਬਾਦਲ ਤੇ ਨਿਸ਼ਾਨਾ ਸਾਧਿਆ। ਜੀ ਕੇ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਬਿਨ੍ਹਾਂ ਮੰਗਿਆ ਮੁਆਫੀ ਦਵਾਈ ਜਾ ਸਕਦੀ ਹੈ ਤਾਂ ਡੇ ਰਾ ਮੁ ਖੀ ਨੂੰ ਪੌਸ਼ਾਕ ਦੇਣਾ ਕਿਹੜੀ ਵੱਡੀ ਗੱਲ ਹੈ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ 267 ਸਰੂਪਾਂ ਦਾ ਗ਼ਾਇਬ ਹੋਣਾ ਬਹੁਤ ਹੀ ਮੰ ਦ ਭਾ ਗੀ ਘ ਟ ਨਾ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਫਾਈਲਾਂ ਨੱਪ ਕੇ ਰੱਖੀਆਂ ਗਈਆਂ ਹਨ। ਪਹਿਲਾ ਵੀ ਬੇ ਅ ਦ ਬੀ ਕਾਂ ਡ ‘ਚ ਬਾਦਲ ਪਰਿਵਾਰ ਦਾ ਨਾਮ ਸਾਹਮਣੇ ਆ ਰਿਹਾ ਸੀ ਤੇ ਹੁਣ 267 ਸਰੂਪਾਂ ਦੇ ਗ਼ਾਇਬ ਹੋਣ ਦਾ ਮਸਲਾ ਸਾਹਮਣੇ ਆਇਆ ਹੈ । ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਵਿੰਗ ਗੁਰੂ ਦਾ ਦਰਜਾ ਦਿਤਾ ਹੈ ਜਿਸ ਦੇ ਸਰੂਪ ਗ਼ਾਇਬ ਹੋਣ ਬੇ ਅ ਦ ਬੀ ਹੋ ਣਾ ਧਾ ਰਾ 307 ਬਣਦੀ ਹੈ

ਜਿਸ ਦੀ ਇਹਨਾਂ ਨੂੰ ਐਫ ਆਈ ਆਰ ਦਰਜ ਕਰਵਾਉਣੀ ਚਾਹੀਦੀ ਸੀ ਉਹ ਅਜੇ ਤਕ ਕਿਉ ਨਹੀ ਕਰਵਾਈ ਗਈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top