ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਤੇਜ਼ ਮੀਂਹ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ, ਚਿੰਤਾ ‘ਚ ਡੁੱਬੇ ਕਿਸਾਨ

ਪੰਜਾਬੀ ਲੋਕ · 23 October 2021
ਮੂਲ ਤਸਵੀਰ ਉਪਲਬਧ ਨਹੀਂ

ਅੱਜ ਸ਼ਾਮ ਦੇ ਸਮੇਂ ਤਰਨਤਾਰਨ ਵਿੱਚ ਤੇਜ਼ ਮੀਂਹ ਅਤੇ ਗੜੇਮਾਰੀ ਹੋਈ ਹੈ। ਮੀਂਹ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਪਹੁੰਚਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਜਿੱਥੇ ਸਵੇਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਬੀਤੀ ਸ਼ਾਮ ਚੜ੍ਹੀਆਂ ਕਾਲੀਆਂ ਘਟਾਵਾਂ ਉਪਰੰਤ ਇਕਦਮ ਹੋਈ ਬਰਸਾਤ ਨੇ ਕਿਸਾਨਾਂ ਨੂੰ ਨਿਰਾਸ਼ ਕਰ ਦਿੱਤਾ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ