Business

ਤੋਰਨੀ ਸੀ ਭੈਣ ਦੀ ਡੋਲੀ ਪਰ ਵਾਪਰ ਗਿਆ ਵੱਡਾ ਹਾ ਦ ਸਾ

ਰੋਜ਼ੀ ਰੋਟੀ ਦੀ ਭਾਲ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਸਾਊਦੀ ਅਰਬ ਗਏ ਪਠਾਨਕੋਟ ਦੇ ਨੌਜਵਾਨ ਦੀ ਬੀਤੇ ਦਿਨੀਂ ਟਰਾਲਾ ਪ ਲ ਟ ਣ ਕਾਰਣ ਮੌ ਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦਾ ਸੁਖਦੇਵ ਸਿੰਘ ਚਾਰ ਸਾਲ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਅਤੇ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਪਰ ਤਿੰਨ ਦਿਨ ਪਹਿਲਾਂ ਉਸ ਨਾਲ ਹਾ ਦ ਸਾ ਵਾ ਪ ਰ ਗਿਆ ਅਤੇ ਟਰਾਲਾ ਪ ਲ ਟਣ ਕਾਰਣ ਉਸ ਦੀ ਮੌ ਤ ਹੋ ਗਈ। ਸੁਖਦੇਵ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਹਿਜ਼ ਦੋ ਮਹੀਨੇ ਬਾਅਦ ਉਸ ਦੀ ਛੋਟੀ ਭੈਣ ਦਾ ਵਿਆਹ ਹੋਣ ਵਾਲਾ ਸੀ

ਪਰ ਭੈਣ ਦੀ ਡੋਲੀ ਤੋਰਨ ਤੋਂ ਪਹਿਲਾਂ ਹੀ ਸੁਖਦੇਵ ਇਸ ਜ ਹਾ ਨੋਂ ਰੁ ਖ ਸ ਤ ਹੋ ਗਿਆ। ਇਸ ਸੰਬੰਧੀ ਗੱਲ ਕਰਦੇ ਹੋਏ ਮ੍ਰਿ ਤ ਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸੁਖਦੇਵ ਸਿੰਘ ਸਾਊਦੀ ਅਰਬ ਗਿਆ ਸੀ ਅਤੇ ਦੋ ਮਹੀਨੇ ਬਾਅਦ ਉਸਦੀ ਭੈਣ ਦਾ ਵਿਆਹ ਸੀ, ਜਿਸ ਦੇ ਚੱਲਦੇ ਉਸ ਨੇ ਵਾਪਿਸ ਪਰਤਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਅਨਹੋਣੀ ਵਾਪਰ ਗਈ। ਮ੍ਰਿ ਤ ਕ ਸੁਖਦੇਵ ਸਿੰਘ ਦੇ ਪਰਿਵਾਰ ਨੇ ਸਰਕਾਰ ਅੱਗੇ ਗੁ ਹਾਰ ਲਗਾਈ ਹੈ ਕਿ ਸੁਖਦੇਵ ਸਿੰਘ ਦੀ ਮ੍ਰਿ ਤ ਕ ਦੇ ਹ ਨੂੰ ਘਰ ਵਾਪਸ ਲਿਆਂਦਾ ਜਾ ਸਕੇ

ਤਾਂ ਜੋ ਉਹ ਆਪਣੇ ਪੁੱਤ ਦਾ ਆਖਰੀ ਵਾਰ ਮੂੰਹ ਵੇਖ ਸਕਣ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top