ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬਟਾਲਾ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਉਹਨਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਹੀ ਕੋਈ ਅਗਲੀ ਰਣਨੀਤੀ ਘੜੀ ਜਾਵੇਗੀ।
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
