ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ ਪੰਜਾਬ
By
Posted on

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਸਿਸੋਦੀਆ ਇੱਕ ਦਿਨ ਦੇ ਪੰਜਾਬ ਦੌਰੇ ਤੇ ਆਏ ਹਨ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਪੰਜਾਬ ਦੌਰਾ ਕਰ ਆਪਣੀ ਪਾਰਟੀ ਦੇ ਵਾਅਦਿਆਂ ਨਾਲ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿੱਥੇ ਉਹ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ ਹਨ।
