News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 28 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੇ ਦੌਰੇ ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ 28-29 ਅਕਤੂਬਰ ਨੂੰ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਪੰਜਾਬ ਦਾ ਦੌਰਾ ਕਰ ਚੁੱਕੇ ਹਨ।

Arvind Kejriwal asks people to demand Rs 5000 per vote from parties, but  vote for AAP in Punjab - The Financial Express

ਇਸ ਸਮੇਂ ਕੇਜਰੀਵਾਲ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਖਾਸ ਤੌਰ ਤੇ ਰਾਬਤਾ ਬਣਾ ਰਹੇ ਹਨ। ਉਹਨਾਂ ਪਿਛਲੇ ਦੌਰੇ ਮੌਕੇ ਵੀ ਵਪਾਰੀਆਂ ਲਈ ਵੱਡੇ ਐਲਾਨ ਕੀਤੇ ਸਨ। ਉਹ ਪੰਜਾਬ ਵਿੱਚ ਗਰੀਬਾਂ ਲਈ ਮੁਫ਼ਤ ਬਿਜਲੀ ਸਮੇਤ ਕਈ ਵੱਡੇ ਚੋਣ ਵਾਅਦੇ ਕਰ ਚੁੱਕੇ ਹਨ।

Click to comment

Leave a Reply

Your email address will not be published.

Most Popular

To Top