ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸੀਐਮ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤਾ ਸੰਬੋਧਨ, ਲੱਗੇਗਾ ਲਾਕਡਾਊਨ?
By
Posted on

ਦਿੱਲੀ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸੰਬੋਧਨ ਕੀਤਾ ਹੈ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

ਅੱਜ ਦੇ ਸਿਹਤ ਬੁਲੇਟਿਨ ਵਿਚ ਲਗਭਗ 22,000 ਕੇਸਾਂ ਦੇ ਆਉਣ ਦੀ ਉਮੀਦ ਹੈ ਪਰ ਘਬਰਾਉਣ ਦੀ ਲੋੜ ਨਹੀਂ ਹੈ। ਮੈਂ ਪਿਛਲੀ ਲਹਿਰ ਦੇ ਅੰਕੜਿਆਂ ਦਾ ਵਿਸ਼ਲੇਸ਼ਣ (ਤੁਲਨਾ) ਕਰਨ ਤੋਂ ਬਾਅਦ ਅਜਿਹਾ ਕਹਿ ਰਿਹਾ ਹਾਂ।
ਕੇਜਰੀਵਾਲ ਨੇ ਕਿਹਾ ਕਿ, ਲਾਕਡਾਊਨ ਲਾਉਣਾ ਜ਼ਰੂਰੀ ਨਹੀਂ ਹੈ ਪਰ ਮਾਸਕ ਲਾਉਣਾ ਜ਼ਰੂਰੀ ਹੈ। ਜੇ ਲੋਕ ਮਾਸਕ ਲਾਉਣਗੇ ਤਾਂ ਲਾਕਡਾਊਨ ਵਿੱਚ ਰਾਹਤ ਦਿੱਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਣ।
