ਦਿੱਲੀ ਲਈ ਰਵਾਨਾ ਹੋਏ ਸੁਖਜਿੰਦਰ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ
By
Posted on

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਿੱਲੀ ਲਈ ਰਵਾਨਾ ਹੋਏ ਹਨ। ਅੱਜ ਸ਼ਾਮ ਨੂੰ ਹਾਈਕਮਾਨ ਨਾਲ ਮੀਟਿੰਗ ਕਰਨਗੇ।

