ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਦੁਸਹਿਰੇ ਮੌਕੇ ਮੁੱਖ ਮੰਤਰੀ ਦਾ ਬਠਿੰਡਾ ਜ਼ਿਲ੍ਹੇ ਨੂੰ ਵੱਡਾ ਤੋਹਫ਼ਾ, ਕਿਸਾਨਾਂ ਨੂੰ ਮਿਲੇਗਾ ਸਿੰਚਾਈ ਲਈ ਪਾਣੀ

ਪੰਜਾਬੀ ਲੋਕ · 15 October 2021
ਮੂਲ ਤਸਵੀਰ ਉਪਲਬਧ ਨਹੀਂ

ਅੱਜ ਦੁਸਹਿਰੇ ਵਾਲੇ ਦਿਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਬ੍ਰਾਂਚ ਨਹਿਰ ਦੀ ਨਹਿਰੀ ਲਾਈਨਿੰਗ ਦੇ 30 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸ ਦੀ ਜਾਣਕਾਰੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ, “ਇਹ ਪ੍ਰੋਜੈਕਟ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਲਈ ਲੋੜੀਂਦੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗਾ।”

On the auspicious occasion of Dussehra, Chief Minister @CharanjitChanni initiated ₹30 crore project of canal lining of Bathinda Branch Canal. Finance Minister @MSBADAL also accompanied the CM. This project would ensure adequate water supply for the farmers of Bathinda district. pic.twitter.com/6JrjlWgdxG

— CMO Punjab (@CMOPb) October 15, 2021

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ