Business

ਨਵਜੋਤ ਸਿੰਘ ਦੀ ਚੁੱਪੀ ਬਰਕਰਾਰ ਪਰ ਕਾਂਗਰਸ ਚ ਪਈ ਵੱਡੀ ਫੁੱਟ ਦੇਖੋ ਵੀਡੀਓ

ਜੇਕਰ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਅੱਜ ਕੱਲ੍ਹ ਬਿਖਰਦੀ ਨਜ਼ਰ ਆ ਰਹੀ ਹੈ ਸਰਕਾਰ ਨੇ ਹਾਲੇ ਤੱਕ ਆਪਣੇ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਸਿਰੇ ਨਹੀਂ ਚੜ੍ਹਾਇਆ ਜਿਸ ਨੂੰ ਲੈ ਕੇ ਆਮ ਜਨਤਾ ਦੇ ਵਿੱਚ ਵੀ ਕਾਫ਼ੀ ਰੋਸ ਜ਼ਾਹਿਰ ਹੁੰਦਾ ਨਜ਼ਰ ਆ ਰਿਹਾ ਹੈ ਪਰ ਜੇਕਰ ਕਾਂਗਰਸ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਦੇ ਵੀ ਦੋ ਟੋਟੇ ਹੁੰਦੇ

ਨਜ਼ਰ ਆ ਰਹੇ ਨੇ ਕਿਉਂਕਿ ਬੀਤੇ ਦਿਨੀਂ ਸ਼ ਰਾ ਬ ਮਾਮਲੇ ਦੇ ਵਿੱਚ ਲੈ ਕੇ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸ਼ਮਸ਼ੇਰ ਦੂਲੋ ਅਤੇ ਪ੍ਰਤਾਪ ਬਾਜਵਾ ਦੇ ਵਿਰੁੱਧ ਸੁਨੀਲ ਜਾਖੜ ਨੇ ਵੀ ਕਾਫ਼ੀ ਸ ਖ਼ ਤ ਨਿਖੇਧੀ ਕਰਦਿਆਂ ਸ਼ਬਦ ਬੋਲੇ ਸਨ ਕਿ ਇਨ੍ਹਾਂ ਦੋਨਾਂ ਨੂੰ ਪਾਰਟੀ ਚੋਂ ਬਾਹਰ ਕੱਢਣਾ ਚਾਹੀਦਾ ਹੈ ਤਾਂ ਜੋ ਕਾਂਗਰਸ ਪਾਰਟੀ ਦੀ ਏਕਤਾ ਬਰਕਰਾਰ ਰਹਿ ਸਕੇ ਅਤੇ ਕਾਂਗਰਸ ਪਾਰਟੀ ਨੂੰ ਭੰਡਣ ਵਾਲਿਆਂ ਨੂੰ ਕਾਂਗਰਸ ਚ ਰਹਿਣ ਦਾ ਕੋਈ ਹੱਕ ਨਹੀਂ ਹੈ ਜਿਸ ਤੋਂ ਲੱਗ ਰਿਹਾ ਹੈ ਕਿ ਸ਼ਮਸੇਰ ਦੁਲੋਂ ਅਤੇ ਪ੍ਰਤਾਪ ਬਾਜਵਾ ਆਪਣੀ ਹੀ ਸਰਕਾਰ ਤੋਂ ਨਾਰਾਜ਼ ਚੱਲ ਰਹੇ ਨੇ ਤੇ ਜੇਕਰ ਦੇਖਿਆ ਜਾਵੇ ਤਾਂ ਨਵਜੋਤ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕਾਫੀ ਨਾਰਾਜ਼ ਹਨ ਪਰ ਉਨ੍ਹਾਂ ਨੇ ਹਾਲੇ ਤੱਕ ਆਪਣੀ

ਚੁੱਪੀ ਬਰਕਰਾਰ ਰੱਖੀ ਹੋਈ ਹੈ ਨਵਜੋਤ ਸਿੱਧੂ ਦੇ ਵੱਲੋਂ ਹਾਲੇ ਤੱਕ ਕਾਂਗਰਸ ਸਰਕਾਰ ਦੇ ਬਾਰੇ ਕੋਈ ਵੀ ਨਿਖੇਧੀ ਜਾਂ ਅਪਮਾਨ ਜਨਿਤ ਸ਼ਬਦ ਨਹੀਂ ਬੋਲੇ ਗਏ ਇਸ ਲਈ ਹੁਣ ਦੋ ਹਜ਼ਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਸਾਰੀਆਂ ਪਾਰਟੀਆਂ ਸਰਗਰਮ ਹੋ ਰਹੀਆਂ ਨੇ ਕਿਉਂਕਿ ਨਵਜੋਤ ਸਿੰਘ ਸਿੱਧੂ ਕਿਸ ਪਾਰਟੀ ਵਿਚ ਜਾਣਗੇ ਇਹ ਲਗਾਤਾਰ ਹੀ ਵਿਚਾਰਾਂ ਬਣਾਈਆਂ ਜਾ ਰਹੀਆਂ ਨੇ ਦੇਖੋ ਵੀਡੀਓ ਇਸ ਵੀਡੀਓ ਵਿੱਚ ਤੁਹਾਨੂੰ ਇਸ ਸੰਬੰਧੀ ਸਾਰੀ ਜਾਣਕਾਰੀ ਮਿਲ ਜਾਵੇਗੀ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਾਅਦ ਬਹੁਤ ਧੰਨਵਾਦ

Click to comment

Leave a Reply

Your email address will not be published. Required fields are marked *

Most Popular

To Top