ਨਵਜੋਤ ਸਿੰਘ ਸਿੱਧੂ ਨੇ ਲਾਂਘਾ ਖੋਲ੍ਹਣ ਨੂੰ ਲੈ ਕੇ ਕੀਤਾ ਟਵੀਟ
By
Posted on

ਨਵਜੋਤ ਸਿੰਘ ਸਿੱਧੂ ਵੱਲੋਂ ਲਾਂਘਾ ਖੋਲ੍ਹਣ ਨੂੰ ਲੈ ਕੇ ਆਪਣੇ ਟਵੀਟਰ ਤੇ ਇੱਕ ਟਵੀਟ ਕੀਤਾ ਹੈ। ਉਹਨਾਂ ਲਿਖਿਆ ਕਿ, ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਧਰਮ ਦੀ ਕੇਂਦਰਿਤ ਸ਼ਕਤੀ ਹੈ।
ਉਹ ਪ੍ਰਕਾਸ਼ ਘਰ ਹੈ ਜੋ ਸਾਨੂੰ ਸਰਬ-ਸਾਂਝੀਵਾਲਤਾ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੇ ਮਾਰਗ ਤੇ ਮਾਰਗ ਦਰਸ਼ਨ ਕਰਦਾ ਹੈ।
