ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
By
Posted on

ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁੱਦਾ ਸੰਭਾਲਿਆ ਸੀ।

ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ‘ਚ ਕਿਹਾ ਕਿ “ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।” ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ।
