ਨਵਜੋਤ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਕੀਤਾ ਨਿਯੁਕਤ
By
Posted on

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧ ਵਿੱਚ ਸਿੱਧੂ ਨੇ ਉਹਨਾਂ ਨੂੰ ਪੱਤਰ ਸੌਂਪਿਆ ਹੈ।
ਨਵਜੋਤ ਸਿੱਧੂ ਨੇ ਬੀਤੇ ਦਿਨ 2 ਨਵੇਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਸਨ। ਇਸ ਤੋਂ ਪਹਿਲਾਂ ਸਿੱਧੂ ਵੱਲੋਂ ਪਹਿਲਾਂ ਵੀ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਹਨ।
