News

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਭੁਪਿੰਦਰ ਹਨੀ ਦੀ ਜ਼ਮਾਨਤ ਅਰਜ਼ੀ ਰੱਦ

ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਹੋਏ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ।

Punjab: ED Arrests Charanjit Channi's Nephew Bhupinder Singh Honey In  Illegal Mining Case

ਇਸ ਤੋਂ ਇਲਾਵਾ ਕੁਦਰਤ ਦੀਪ ਸਿੰਘ ਦੀ ਅਰਜ਼ੀ ਵੀ ਰੱਦ ਹੋ ਗਈ ਹੈ।

Click to comment

Leave a Reply

Your email address will not be published.

Most Popular

To Top