News

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ’ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜੇ ਮੌਕੇ ਯਾਨੀ ਕਿ 1 ਮਈ 2021 ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਾਰੇ ਬੈਂਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।

PunjabKesari

ਪੰਜਾਬ ਸਰਕਾਰ ਨੇ ਜਾਰੀ ਕੀਤੀ ਹੁਕਮਾਂ ਦੀ ਕਾਪੀ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 1-5-2021 ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਦਿਅਕ ਅਧੀਨ ਵੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

Click to comment

Leave a Reply

Your email address will not be published. Required fields are marked *

Most Popular

To Top