News

ਪਾਕਿਸਤਾਨ ਨਾਲ ਜਲਦ ਹੋਵੇਗਾ ਵਪਾਰ, ਪੰਜਾਬ ਸਰਕਾਰ ਦੀ ਨਵੀਂ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਲਾਨ ਕੀਤਾ ਹੈ ਕਿ ਉਹ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ਨੂੰ ਚੁੱਕਣ ਲਈ ਜਲਦੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਸਬੰਧੀ ਮੁਲਾਕਾਤ ਦਾ ਸਮਾਂ ਮੰਗਣਗੇ।

May be an image of 12 people, people sitting, people standing, turban and text that says 'URU NANAK DEV Chairs UNIVERSITY, AMRITSAR Inauguration Bhagwan Valmiki December 2021 Bhim Bhai Jiwan Singh Sant Kabir Chair Bhai Makhan Charanjit Singh Channi Honorable Lubana Chair Chair Jaita Chair nister lab'

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਚੇਅਰਜ ਭਗਵਾਨ ਵਾਲਮੀਕਿ ਚੇਅਰ ਡਾ. ਭੀਮ ਰਾਓ ਅੰਬੇਦਕਰ ਚੇਅਰ, ਭਾਈ ਜੀਵਨ ਸਿੰਘ ਚੇਅਰ, ਸੰਤ ਕਬੀਰ ਚੇਅਰ ਤੇ ਭਾਈ ਮੱਖਣ ਸ਼ਾਹ ਲੁਬਾਣਾ ਚੇਅਰ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਚੰਨੀ ਗਰੂ ਨਾਨਕ ਦੇਵ ਯੂਨੀਵਰਸਿਟੀ ਦੀ ਗਰਾਊਂਡ ਵਿੱਚ ਬਣੇ ਹੈਲੀਪੈਡ ਤੇ ਉੱਤਰੇ ਤੇ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਸ਼ਮੂਲੀਅਤ ਕੀਤੀ।

Click to comment

Leave a Reply

Your email address will not be published.

Most Popular

To Top