ਪੀਐਮ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਹੋਈ ਘਟਨਾ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਟੀਮ ਪੰਜਾਬ ਪਹੁੰਚੀ ਹੈ।
ਇਸ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਰਾਤੋ-ਰਾਤ ਕਰੀਬ 250 ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਕੁਲਗੜ੍ਹੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।