News

ਪੀਐਮ ਮੋਦੀ ਨੇ ਮਾਘੀ ਤੇ ਪੋਂਗਲ ਦੇ ਤਿਉਹਾਰ ਦੀ ਚਾਰ ਭਾਸ਼ਾਵਾਂ ’ਚ ਟਵੀਟ ਕਰ ਕੇ ਦਿੱਤੀ ਵਧਾਈ

ਅੱਜ ਮੱਘਰ ਦੀ ਸੰਗਰਾਂਦ ਤੇ ਪੋਂਗਲ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪੀਐਮ ਨਰਿੰਦਰ ਮੋਦੀ ਨੇ ਪੂਰੇ ਭਾਰਤ ਦੇ ਲੋਕਾਂ ਨੂੰ ਇਹਨਾਂ ਤਿਉਹਾਰਾਂ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਚਾਰ ਭਾਸ਼ਾਵਾਂ ‘ਚ ਤਿਉਹਾਰਾਂ ਦੀ ਵਧਾਈ ਦਿੱਤੀ।

ਪੀਐਮ ਮੋਦੀ ਵੱਲੋਂ ਇਕ ਟਵੀਟ ਹਿੰਦੀ ਭਾਸ਼ਾ ‘ਚ ਕੀਤਾ ਗਿਆ। ਪੀਐਮ ਮੋਦੀ ਨੇ ਅੰਗ੍ਰੇਜ਼ੀ ਭਾਸ਼ਾ ‘ਚ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ‘ਚ ਲਿਖਿਆ ਹੈ ਕਿ, ਮੱਗਰ ਦੀ ਸੰਗਰਾਦ ਨੂੰ ਭਾਰਤ ਦੇ ਕਈ ਹਿੱਸਿਆਂ ‘ਚ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ। ਇਹ ਸ਼ੁੱਭ ਤਿਉਹਾਰ ਭਾਰਤ ਦੀ ਸੱਭਿਅਤਾ ਤੇ ਪਰੰਪਰਾਵਾਂ ਨੂੰ ਦਰਸਾਉਂਦਾ ਹੈ।

ਇਹ ਮ੍ਰਿਤਕ ਪ੍ਰਕਿਰਤੀ ਦੇ ਸਨਮਾਨ ਦੇ ਮਹੱਤਵ ਨੂੰ ਵੀ ਪੁਸ਼ਟੀ ਕਰਦਾ ਹੈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਕਈ ਹੋਰ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਮਾਘ ਬਿਹੂ ਤਿਉਹਾਰ ਦੀ ਵਧਾਈ ਦਿੱਤੀ ਤੇ ਲੋਕਾਂ ਦੇ ਜੀਵਨ ‘ਚ ਖੁਸ਼ੀਆਂ ਨੂੰ ਕਾਮਨਾ ਕੀਤੀ।

ਟਵੀਟ ‘ਚ ਉਨ੍ਹਾਂ ਲਿਖਿਆ, ‘ਦੇਸ਼ਵਾਸੀਆਂ ਨੂੰ ਮੱਗਰ ਸੰਗਰਾਦ ਦੀ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਸੂਰਜਦੇਵ ਸਾਰਿਆਂ ਦੀ ਜ਼ਿੰਦਗੀ ‘ਚ ਨਵੀਂ ਊਰਜਾ ਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ।’

Click to comment

Leave a Reply

Your email address will not be published.

Most Popular

To Top