News

ਪੀਐਮ ਮੋਦੀ ਰਾਸ਼ਪਰਪਤੀ ਨਾਲ ਕਰ ਸਕਦੇ ਨੇ ਮੁਲਾਕਾਤ! ਲੱਗੇਗਾ ਰਾਸ਼ਟਰਪਤੀ ਰਾਜ?

ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ਦੇ ਮਾਮਲੇ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਚਿੰਤਾ ਜਤਾਈ ਹੈ। ਜਾਣਕਾਰੀ ਮੁਤਾਬਕ ਕੁਝ ਹੀ ਦੇਰ ਵਿੱਚ ਪੀਐਮ ਮੋਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦੇ ਹਨ।

India PM Narendra Modi trapped on Punjab flyover in security breach - BBC  News

ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਤੇ ਪੰਜਾਬ ਦੀ ਚੰਨੀ ਸਰਕਾਰ ਘੇਰੀ ਹੈ। ਹੁਣ ਚੰਨੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਹਾਈ-ਲੈਵਲ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ। ਇਹ ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਤਿਆਰ ਕਰੇਗੀ।

Click to comment

Leave a Reply

Your email address will not be published.

Most Popular

To Top