News

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਕੀ ਵਧ ਗਏ ਨੇ ਰੇਟ?

ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਨਹੀਂ ਬਦਲੀਆਂ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 16 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਰੀ ਕੀਤੀ ਹੈ। ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ ਹਨ।

Petrol, diesel prices hiked in Mumbai, Bengaluru, Kolkata. Today's rates  here

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 90.40 ਰੁਪਏ, 90.62 ਰੁਪਏ, 96.83 ਰੁਪਏ ਅਤੇ 92.43 ਰੁਪਏ ਪ੍ਰਤੀ ਲੀਟਰ ਹੈ। ਜਦਕਿ ਡੀਜ਼ਲ ਦੀ ਕੀਮਤ ਵੀ ਕ੍ਰਮਵਾਰ 80.73, 83.61 ਰੁਪਏ, 87.81 ਰੁਪਏ ਅਤੇ 85.75 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ।

ਅਪ੍ਰੈਲ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਇੱਕ ਦਿਨ ਹੀ ਕਟੌਤੀ ਕੀਤੀ ਗਈ ਹੈ। ਮਾਰਚ ਦੀ ਸ਼ੁਰੂਆਤ ਵਿੱਚ ਤਿੰਨ ਪੈਟਰੋਲ ਅਤੇ ਡੀਜ਼ਲ ਸਸਤੇ ਹੋਏ ਸੀ। ਤੇਲ ਕੰਪਨੀਆਂ ਨੇ ਸੋਮਵਾਰ ਨੂੰ ਵੀ ਇਸ ਵਿਚ ਕੋਈ ਬਦਲਾਅ ਨਹੀਂ ਕੀਤਾ। ਅੱਜ ਲਗਾਤਾਰ ਚੌਥੇ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।

Click to comment

Leave a Reply

Your email address will not be published. Required fields are marked *

Most Popular

To Top