ਪੰਜਾਬ ਚ ਜ਼ ਹਿ ਰੀ ਲੀ ਸ਼ ਰਾ ਬ ਦੇ ਮੁੱ ਦੇ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਨਿ ਸ਼ਾ ਨੇ ‘ਤੇ ਲਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੀ ਸਿ ਆਸਤ ਪੂਰੀ ਤਰ੍ਹਾਂ ਗ ਰ ਮਾਈ ਹੋਈ ਹੈ।
ਇਸ ਬਾਰੇ ਜਦੋਂ ਖਾਸ ਮੁਲਾਕਾਤ ਦੌਰਾਨ ਬਾਜਵਾ ਨੂੰ ਪੁੱਛਿਆ ਗਿਆ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਪਿੱਛੇ ਛੱਡ ਦਿੱਤਾ ਜਾਵੇ ਤਾਂ ਉਨ੍ਹਾਂ ਵੱਲੋਂ ਚੁੱਕੇ ਗਏ ਪੰਜਾਬ ਦੇ ਵੱਡੇ ਮ ਸ ਲਿਆਂ ‘ਤੇ ਕਾਂਗਰਸ ਹਾਈਕਮਾਂਡ ਵੀ ਬਾਜਵਾ ਦੀ ਗੱਲ ਨਹੀਂ ਸੁਣਦੀ ਤਾਂ ਉਨ੍ਹਾਂ ਨੇ ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਰਕਾਰਾਂ ਨਾਲ ਮੱ ਥਾ ਲਾਉਣ ਲਈ ਹਮੇਸ਼ਾ ਹੀ ਸੂਬੇ ‘ਚ ਕੋਈ 2-3 ਵਿਅਕਤੀ ਹੀ ਸ਼ੇਰਦਿਲ ਪੈਦਾ ਹੁੰਦੇ ਹਨ ਅਤੇ ਇਤਿਹਾਸ ਇਸ ਗੱਲ ਦਾ ਗ ਵਾ ਹ ਹੈ ਕਿ ਹਰ ਬੰਦਾ ਉੱਠ ਕੇ ਸਰਕਾਰਾਂ ਨਾਲ ਮੱ ਥਾ ਨਹੀਂ ਲਾ ਸਕਦਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਖਿ ਲਾ ਫ਼ ਵੀ ਲੋਕਾਂ ਨੇ ਅ ਖੀ ਰਲੇ ਮਹੀਨਿਆਂ ‘ਚ ਹੀ ਆਪਣੀ ਆਵਾਜ਼ ਬੁ ਲੰ ਦ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਚੈ ਲੰ ਜ ਕੀਤਾ ਹੈ ਕਿ ਜਦੋਂ ਤੱਕ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਗੱ ਦੀ ਤੋਂ ਨਹੀਂ ਲਾ ਹ ਦਿੰਦੇ, ਉਦੋਂ ਤੱਕ ਉਹ ਆਰਾਮ ਨਾਲ ਨਹੀਂ ਬੈਠਣਗੇ। ਇਸ ਮੌਕੇ ਬਾਜਵਾ ਨੇ ਕਿਹਾ ਕਿ ਜ਼ ਹਿ ਰੀ ਲੀ ਸ਼ ਰਾ ਬ ਨਾਲ ਸੂਬੇ ਦੇ ਲੋਕ ਮ ਰੇ ਨਹੀਂ ਸਗੋਂ ਉਨ੍ਹਾਂ ਦਾ ਕ ਤ ਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਕਾਂ ਡ ਦੇ ਪੀ ੜ ਤ ਪਰਿਵਾਰਾਂ ਨੂੰ 10-10 ਲੱਖ ਰੁਪਿਆ ਦੇਣ ਦੀ ਮੰਗ ਕੀਤੀ ਸੀ ਅਤੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
