ਪ੍ਰਧਾਨ ਮੰਤਰੀ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿੱਚ ਜਿੱਤ ਲਈ ਦਿੱਤੀ ਵਧਾਈ
By
Posted on

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।

ਦੱਸ ਦਈਏ ਕਿ ਪੰਜਾਬ ਨੂੰ ਛੱਡ ਕੇ ਬਾਕੀ 4 ਸੂਬਿਆਂ ਵਿੱਚ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਪਰ ਪੰਜਾਬ ਭਾਜਪਾ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਆਮ ਆਦਮੀ ਪਾਰਟੀ ਨੇ 92 ਸੀਟਾਂ ਤੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ।
