ਪ੍ਰਧਾਨ ਮੰਤਰੀ ਮੋਦੀ ਪਹੁੰਚੇ ਪੰਜਾਬ, ਡੇਰਾ ਬਿਆਸ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

 ਪ੍ਰਧਾਨ ਮੰਤਰੀ ਮੋਦੀ ਪਹੁੰਚੇ ਪੰਜਾਬ, ਡੇਰਾ ਬਿਆਸ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਪਹੁੰਚ ਚੁੱਕੇ ਹਨ। ਪਹਿਲਾਂ ਤੋਂ ਤਹਿ ਪ੍ਰੋਗਰਾਮ ਅਨੁਸਾਰ ਡੇਰਾ ਬਿਆਸ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ।

ਇਸ ਮੁਲਾਕਾਤ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਚੱਲ ਰਹੀ ਹੈ।

Leave a Reply

Your email address will not be published.