ਤੇਲੁਗੂ ਫ਼ਿਲਮਾਂ ਦੇ ਸੁਪਰਸਟਾਰ ਅਦਾਕਾਰ ਜੈਪ੍ਰਕਾਸ਼ ਰੈੱਡੀ (74) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ ਆਂਧਰਾ ਪ੍ਰਦੇਸ਼ ਦੇ ਗੁੰਟੂਰ ‘ਚ ਰਹਿੰਦੇ ਸਨ। ਜੈਪ੍ਰਕਾਸ਼ ਨੂੰ ਉਨ੍ਹਾਂ ਕਾਮੇਡੀ ਕਿਰਦਾਰ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਸ਼ੁਰੂਆਤੀ ਕਰੀਅਰ ਦੀ ਸ਼ੁਰੂਆਤ ਫ਼ਿਲਮ ‘Brahmaputrudu’ ਨਾਲ ਕੀਤੀ ਸੀ।
