Business

ਪੰਜਾਬੀਆਂ ਨੂੰ ਝਟਕਾ, ਪੰਜਾਬ ’ਚ ਲੱਗੇਗਾ ਪੈਟਰੋਲ-ਡੀਜ਼ਲ ’ਤੇ 25 ਪੈਸੇ ‘ਵਿਕਾਸ’ ਸੈੱਸ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਸੱਤਵੇਂ ਅਸਮਾਨ ’ਤੇ ਹਨ। ਪਰ ਹੁਣ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ’ਤੇ 25 ਪੈਸੇ ਇੰਫਰਾਸਟਰਕਚਰ ਸੈੱਸ ਲਾ ਦਿੱਤਾ ਹੈ।

ਪੰਜਾਬ ’ਚ ਪੈਟਰੋਲ, ਡੀਜ਼ਲ ਦੀ ਵਿਕਰੀ ’ਤੇ 25 ਪੈਸੇ ਪ੍ਰਤੀ ਲੀਟਰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਫੀਸ ਵਸੂਲੀ ਜਾਵੇਗੀ। ਫ਼ੀਸ ਵਸੂਲੀ 6 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਨਵੀਂ ਵਸੂਲੀ ਲਾਗੂ ਹੋਣ ਤੋਂ ਬਾਅਦ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

Click to comment

Leave a Reply

Your email address will not be published. Required fields are marked *

Most Popular

To Top