Business

ਪੰਜਾਬੀਓ ਹੋ ਜਾਓ ਤਿਆਰ ਇਸ ਦਿਨ ਤੋ ਪੰਜਾਬ ਚ ਚੜਕੇ ਆ ਰਿਹਾ ਭਾਰੀ ਮੀਂਹ ਦੇਖੋ ਤਾਜ਼ਾ ਜਾਣਕਾਰੀ

ਪੰਜਾਬ ਦੇ ਮੌਸਮ ਬਾਰੇ ਤਾਜ਼ਾ ਵੱਡੀ ਅਪਡੇਟ ਆਈ ਹੈ ਪੱਛਮ-ਉੱਤਰ ਵਿਚ 28 ਜੁਲਾਈ ਤੋਂ ਮਾਨਸੂਨ ਸਰਗਰਮ ਹੋਣ ਦੇ ਨਾਲ ਹੀ ਭਾਰੀ ਮੀਂਹ ਦੇ ਆਸਾਰ ਹਨ, ਜਿਸ ਦੇ ਚੱਲਦੇ ਅਗਲੇ 2 ਦਿਨਾਂ ਵਿਚ ਹਰਿਆਣਾ, ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਵਿਚ ਕਿਤੇ-ਕਿਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ। ਉਥੇ ਹੀ ਕਿਤੇ-ਕਿਤੇ ਗਰਜ ਦੇ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ। ਮੌਸਮ ਕੇਂਦਰ ਮੁਤਾਬਕ ਹਿਮਾਚਲ ਵਿਚ ਕੁਝ ਸਥਾਨਾਂ ‘ਤੇ ਮੀਂਹ ਪਿਆ। ਸੂਬੇ ਵਿਚ ਮਾਨਸੂਨ ਕਮਜ਼ੋਰ ਪੈਣ ਦੇ ਕਾਰਣ ਘੱਟ ਸਥਾਨਾਂ ‘ਤੇ ਮੀਂਹ ਪਿਆ

ਤੇ 28 ਜੁਲਾਈ ਤੋਂ ਭਾਰੀ ਮੀਂਹ ਦੀ ਚਿ ਤਾ ਵ ਨੀ ਦਿੱਤੀ ਗਈ ਹੈ। 28-29 ਜੁਲਾਈ ਤੋਂ ਪੂਰੇ ਸੂਬੇ ਵਿਚ ਮਾਨਸੂਨ ਦੇ ਮੁੜ ਐਕਟਿਵ ਹੋਣ ਨਾਲ ਭਰਵੀਆਂ ਬਰਸਾਤਾਂ ਦੀ ਵਾਪਸੀ ਹੋਵੇਗੀ, ਝੜੀ ਤੋਂ ਇਨਕਾਰ ਨਹੀਂ। ਹਾਲਾਂਕਿ ਇਸ ਦੌਰਾਨ, ਪਿਛਲੇ ਦਿਨੀਂ ਹੱਦ ਤੋਂ ਜਿਆਦਾ ਮੀਂਹ ਦਰਜ ਕਰਨ ਵਾਲ਼ੇ ਪੱਛਮੀ ਮਾਲਵਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ ਚ ਬਾਕੀ ਸੂਬੇ ਨਾਲੋਂ ਮੀਂਹ ਦੀ ਤੀਬਰਤਾ ਘੱਟ ਰਹਿਣ ਦੀ ਉਮੀਦ ਹੈ।

ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਚ ਬਰਸਾਤ ਦੇ ਅੰਕੜਿਆਂ ਚ ਸੁਧਾਰ ਹੋਵੇਗਾ। ਸੂਬੇ ਵਿਚ ਵੱਧ ਤੋਂ ਵੱਧ ਪਾਰਾ 24 ਡਿਗਰੀ ਤੋਂ 34 ਡਿਗਰੀ ਸੈਲਸੀਅਸ ਦੇ ਵਿਚਾਲੇ ਰਿਹਾ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top